ਸੇਫਟੀ ਸਟੇਸ਼ਨ ਪਾਇਲਟ ਪ੍ਰੋਜੈਕਟ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤਾ


ਕਣਕ ਦੀ ਖ਼ਰੀਦ ਦੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿਚ ਪਹੁੰਚਣ ਵਾਲੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਅਧਿਕਾਰੀਆਂ ਸਮੇਤ ਵੱਖ-ਵੱਖ ਵਰਗਾਂ ਨੂੰ ਕਰੋਨਾ ਵਾਇਰਸ ਦੇ ਮਾਰੂ ਪ੍ਰਭਾਵਾਂ ਤੋਂ ਮੁਕਤ ਰੱਖਣ ਲਈ ਕੋਵਿਡ ਸੇਫਟੀ ਸਟੇਸ਼ਨ ਤਿਆਰ ਕਰਵਾਇਆ ਗਿਆ ਹੈ, ਜਿਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤਾ ਗਿਆ ਹੈ।

Comments