ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਚੌਕ ਦਾ ਨਤੀਜਾ ਸ਼ਾਨਦਾਰ ਰਿਹਾ


 

ਦਿੜਬਾ ਮੰਡੀ :- ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇ ਬੀ.ਸੀ.ਏ. ਸੈਮੇਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਵਿੱਚ ਵਿਿਦਆਰਥਣ ਸੋਨੀ ਕੌਰ ਪੱੁਤਰੀ ਚਰਨਜੀਤ ਸਿੰਘ 488 ਨੰਬਰ ਲੈ ਕੇ ਪਹਿਲਾ  ਸਥਾਨ, ਰਮਨਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਨੇ 480 ਨੰਬਰ ਲੈ ਕੇ ਦੂਜਾ ਸਥਾਨ ਅਤੇ ਸੁਭਦੀਪ ਕੌਰ ਪੁੱਤਰੀ ਹਰਪਾਲ ਸਿੰਘ ਨੇ 474 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਮੈਨ ਸ. ਰਾਉਵਿੰਦਰ ਸਿੰਘ, ਵਾਇਸ ਚੇਅਰਮੈੇਨ ਸ. ਕੌਰ ਸਿੰਘ ਦੁੱਲਟ ਨੇ ਵਿਿਦਆਰਥੀਆਂ ਨੂੰ ਉਹਨਾਂ ਦੀਆਂ ਸ਼ਾਨਦਾਰ ਪ੍ਰਾਪਤੀਆ ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਪ੍ਰਿੰਸੀਪਲ ਡਾ. ਮਨਜੀਤ ਕੌਰ, ਵਿਭਾਗ ਮੁਖੀ ਡਾ. ਕੁਲਵੰਤ ਕੌਰ, ਸੰਦੀਪ, ਵਿਭਾਗੀ ਮੁਖੀ ਹਰਦੀਪ ਸਿੰਘ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ਤੇ ਮਾਣ ਮਹਿਸੂਸ ਕਰਦੇ ਹੋਏ ਸਾਰੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਹੋਰ ਅੱਗੇ ਵੱਧ ਕੇ ਮਾਂਖ਼ਬਾਪ ਅਤੇ ਕਾਲਜ ਦਾ ਨਾਂ ਰੋਸ਼ਨ ਕਰਨ ਦੀ ਪੇ੍ਰਰਣਾ ਦਿੱਤੀ।


Comments