"ਕੈਪਟਨ ਲੱਭੋ" ਮੁਹਿੰਮ ਦੇ ਤਹਿਤ ਸਿਸਵਾਂ ਫਾਰਮ ਹਾਊਸ ਦਾ ਘਿਰਾਓ





"ਕੈਪਟਨ ਲੱਭੋ" ਮੁਹਿੰਮ ਦੇ ਤਹਿਤ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ 'ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਐਡਵੋਕੇਟ ਹਰਪਾਲ ਸਿੰਘ ਚੀਮਾ MLA ਹਲਕਾ ਦਿੜ੍ਹਬਾ ਨੇਤਾ ਵਿਰੋਧੀ ਧਿਰ ਪੰਜਾਬ ਵਿਧਾਨਸਭਾ ਸਮੇਤ ‘ਆਪ’ ਵਿਧਾਇਕਾਂ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ।

Comments