ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਦਾ ਨਤੀਜਾ ਰਿਹਾ ਸ਼ਾਨਦਾਰ


  ਦਿੜਬਾ ਮੰਡੀ :- ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦੇ ਬੀ.ਏ. ਸਮੈਸਟਰ ਪੰਜਵਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਵਿਿਦਆਰਥੀਆਂ ਦਾ ਨਤੀਜਾ 100% ਰਿਹਾ। ਵਿਿਦਆਰਥੀ ਹੁਸਨਪ੍ਰੀਤ ਕੌਰ ਪੁੱਤਰੀ ਪ੍ਰਗਟ ਸਿੰਘ 430/500 (86.00%), ਪਰਮਜੀਤ ਕੌਰ ਪੁੱਤਰੀ ਕਰਨੈਲ ਦਾਸ 387/500 (77.00%) ਅਤੇ ਪ੍ਰਦੀਪ ਕੌਰ ਪੁੱਤਰੀ ਵਿੰਦਰ ਸਿੰਘ 374/500 (75.00%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਵਿਿਦਆਰਥੀਆਂ ਦੀ ਵਧੀਆਂ ਕਾਰਗੁਜ਼ਾਰੀ ਲਈ ਚੇਅਰਮੈਨ ਸ. ਰਾਓਵਿੰਦਰ ਸਿੰਘ, ਵਾਇਸ ਚੇਅਰਮੈਨ ਸ. ਕੌਰ ਸਿੰਘ ਡੁੱਲਟ, ਪ੍ਰਿੰਸੀਪਲ ਡਾ. ਮਨਜੀਤ ਕੌਰ, ਵਾਈਸ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਸੰਦੀਪ ਅਤੇ ਸਮੂਹ ਸਟਾਫ ਨੇ ਇਸ ਸਾਨਦਾਰ ਪ੍ਰਾਪਤੀ ਲਈ ਵਿਿਦਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ।


Comments