ਬ੍ਰਿਲੀਐਂਟ ਮਾਈਂਡਸ ਇੰਟਰਨੈਸ਼ਨਲ ਸਕੂਲ, ਕੈਂਪਰ ਵਿਖੇ ਮਨਾਇਆ 75ਵਾਂ ਸੁਤੰਤਰਤਾ ਦਿਵਸ

 


ਬ੍ਰਿਲੀਐਂਟ ਮਾਈਂਡਸ ਇੰਟਰਨੈਸ਼ਨਲ ਸਕੂਲ, ਕੈਂਪਰ ਦੇ ਪ੍ਰਿੰਸੀਪਲ ਜੈਮ ਥਾਮਸ ਨੇ ਦੇਸ਼ ਦੀ ਆਜ਼ਾਦੀ ਦੇ ਦਿਹਾੜੇ ਮੌਕੇ ‘ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ 75ਵੇਂ ਸਾਲ ਪੂਰੇ ਹੋਣ ਦੀ ਖੁਸ਼ੀ ਦੇ ਮੌਕੇ ਤੇ ਬਹੁਤ-ਬਹੁਤ ਵਧਾਈਆਂ ਦਿੱਤੀਆਂ । ਉਨ੍ਹਾਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਤੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ।ਇਸ ਉਪਰੰਤ ਸਕੂਲ ਦਾ ਸਮੂਹ ਸਟਾਫ਼ ਹਾਜਰ ਰਿਹਾ ।

Comments